|
ਜਿਉ ਧਰਤੀ ਸੋਭ ਕਰੇ ਜਲੁ ਬਰਸੈ; ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥
ਸੇਵਕ ਕਾ ਹੋਇ ਸੇਵਕੁ ਵਰਤਾ; ਕਰਿ ਕਰਿ ਬਿਨਉ ਬੁਲਾਈ ॥੧੭॥
ਨਾਨਕ ਕੀ ਬੇਨੰਤੀ ਹਰਿ ਪਹਿ; ਗੁਰ ਮਿਲਿ, ਗੁਰ ਸੁਖੁ ਪਾਈ ॥੧੮॥
ਤੂ ਆਪੇ ਗੁਰੁ, ਚੇਲਾ ਹੈ ਆਪੇ; ਗੁਰ ਵਿਚੁ ਦੇ, ਤੁਝਹਿ ਧਿਆਈ ॥੧੯॥
ਜੋ ਤੁਧੁ ਸੇਵਹਿ, ਸੋ ਤੂਹੈ ਹੋਵਹਿ; ਤੁਧੁ ਸੇਵਕ ਪੈਜ ਰਖਾਈ ॥੨੦॥
ਭੰਡਾਰ ਭਰੇ ਭਗਤੀ ਹਰਿ ਤੇਰੇ; ਜਿਸੁ ਭਾਵੈ ਤਿਸੁ ਦੇਵਾਈ ॥੨੧॥
ਜਿਸੁ ਤੂੰ ਦੇਹਿ ਸੋਈ ਜਨੁ ਪਾਏ; ਹੋਰ ਨਿਹਫਲ ਸਭ ਚਤੁਰਾਈ ॥੨੨॥
ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ; ਸੋਇਆ ਮਨੁ ਜਾਗਾਈ ॥੨੩॥
ਇਕੁ ਦਾਨੁ ਮੰਗੈ ਨਾਨਕੁ ਵੇਚਾਰਾ; ਹਰਿ ਦਾਸਨਿ ਦਾਸੁ ਕਰਾਈ ॥੨੪॥
ਜੇ ਗੁਰੁ ਝਿੜਕੇ ਤ ਮੀਠਾ ਲਾਗੈ; ਜੇ ਬਖਸੇ ਤ ਗੁਰ ਵਡਿਆਈ ॥੨੫॥
ਗੁਰਮੁਖਿ ਬੋਲਹਿ ਸੋ ਥਾਇ ਪਾਏ; ਮਨਮੁਖਿ ਕਿਛੁ ਥਾਇ ਨ ਪਾਈ ॥੨੬॥
ਪਾਲਾ ਕਕਰੁ ਵਰਫ ਵਰਸੈ; ਗੁਰਸਿਖੁ ਗੁਰ ਦੇਖਣ ਜਾਈ ॥੨੭॥
ਸਭੁ ਦਿਨਸੁ ਰੈਣਿ, ਦੇਖਉ ਗੁਰੁ ਅਪੁਨਾ; ਵਿਚਿ ਅਖੀ, ਗੁਰ ਪੈਰ ਧਰਾਈ ॥੨੮॥
ਅਨੇਕ ਉਪਾਵ ਕਰੀ ਗੁਰ ਕਾਰਣਿ; ਗੁਰ ਭਾਵੈ ਸੋ ਥਾਇ ਪਾਈ ॥੨੯॥
ਰੈਣਿ ਦਿਨਸੁ ਗੁਰ ਚਰਣ ਅਰਾਧੀ; ਦਇਆ ਕਰਹੁ ਮੇਰੇ ਸਾਈ! ॥੩੦॥
ਨਾਨਕ ਕਾ ਜੀਉ ਪਿੰਡੁ ਗੁਰੂ ਹੈ; ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ; ਜਤ ਕਤ ਤਤ ਗੋਸਾਈ ॥੩੨॥੧॥
ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਅੰਦਰਿ ਸਚਾ ਨੇਹੁ; ਲਾਇਆ ਪ੍ਰੀਤਮ ਆਪਣੈ ॥
ਤਨੁ ਮਨੁ ਹੋਇ ਨਿਹਾਲੁ; ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥
ਮੈ ਹਰਿ ਹਰਿ ਨਾਮੁ ਵਿਸਾਹੁ ॥
ਗੁਰ ਪੂਰੇ ਤੇ ਪਾਇਆ; ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥
ਹਉ ਸਤਿਗੁਰੁ ਵੇਖਿ ਵਿਗਸੀਆ; ਹਰਿ ਨਾਮੇ ਲਗਾ ਪਿਆਰੁ ॥
ਕਿਰਪਾ ਕਰਿ ਕੈ ਮੇਲਿਅਨੁ; ਪਾਇਆ ਮੋਖ ਦੁਆਰੁ ॥੨॥
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥
ਜੇ ਪੂਰਬਿ ਹੋਵੈ ਲਿਖਿਆ; ਤਾ ਅੰਮ੍ਰਿਤੁ ਸਹਜਿ ਪੀਏਉ ॥੩॥
ਸੁਤਿਆ ਗੁਰੁ ਸਾਲਾਹੀਐ; ਉਠਦਿਆ ਭੀ ਗੁਰੁ ਆਲਾਉ ॥
ਕੋਈ ਐਸਾ ਗੁਰਮੁਖਿ ਜੇ ਮਿਲੈ; ਹਉ ਤਾ ਕੇ ਧੋਵਾ ਪਾਉ ॥੪॥
ਕੋਈ ਐਸਾ ਸਜਣੁ ਲੋੜਿ ਲਹੁ; ਮੈ ਪ੍ਰੀਤਮੁ ਦੇਇ ਮਿਲਾਇ ॥
ਸਤਿਗੁਰਿ ਮਿਲਿਐ ਹਰਿ ਪਾਇਆ; ਮਿਲਿਆ ਸਹਜਿ ਸੁਭਾਇ ॥੫॥
Continued...
|
758
:
1239
Just as the earth looks beautiful when the rain falls, so does the Sikh blossom forth meeting the Guru. ||16||
758
:
1240
I long to be the servant of Your servants; I call upon You reverently in prayer. ||17||
758
:
1241
Nanak offers this prayer to the Lord, that he may meet the Guru, and find peace. ||18||
758
:
1242
You Yourself are the Guru, and You Yourself are the chaylaa, the disciple; through the Guru, I meditate on You. ||19||
758
:
1243
Those who serve You, become You. You preserve the honor of Your servants. ||20||
758
:
1244
O Lord, Your devotional worship is a treasure over-flowing. One who loves You, is blessed with it. ||21||
758
:
1245
That humble being alone receives it, unto whom You bestow it. All other clever tricks are fruitless. ||22||
758
:
1246
Remembering, remembering, remembering my Guru in meditation, my sleeping mind is awakened. ||23||
758
:
1247
Poor Nanak begs for this one blessing, that he may become the slave of the slaves of the Lord. ||24||
758
:
1248
Even if the Guru rebukes me, He still seems very sweet to me. And if He actually forgives me, that is the Guru's greatness. ||25||
758
:
1249
That which Gurmukh speaks is certified and approved. Whatever the self-willed manmukh says is not accepted. ||26||
758
:
1250
Even in the cold, the frost and the snow, the GurSikh still goes out to see his Guru. ||27||
758
:
1251
All day and night, I gaze upon my Guru; I install the Guru's Feet in my eyes. ||28||
758
:
1252
I make so many efforts for the sake of the Guru; only that which pleases the Guru is accepted and approved. ||29||
758
:
1253
Night and day, I worship the Guru's Feet in adoration; have Mercy upon me, O my Lord and Master. ||30||
758
:
1254
The Guru is Nanak's body and soul; meeting the Guru, he is satisfied and satiated. ||31||
758
:
1255
Nanak's God is perfectly permeating and all-pervading. Here and there and everywhere, the Lord of the Universe. ||32||1||
758
:
1256
Raag Soohee, Fourth Mehl, Ashtapadees, Tenth House:
758
:
1257
One Universal Creator God. By The Grace Of The True Guru:
758
:
1258
Deep within myself, I have enshrined true love for my Beloved.
758
:
1259
My body and soul are in ecstasy; I see my Guru before me. ||1||
758
:
1260
I have purchased the Name of the Lord, Har, Har.
758
:
1261
I have obtained the Inaccessible and Unfathomable Ambrosial Nectar from the Perfect Guru. ||1||Pause||
758
:
1262
Gazing upon the True Guru, I blossom forth in ecstasy; I am in love with the Name of the Lord.
758
:
1263
Through His Mercy, the Lord has united me with Himself, and I have found the Door of Salvation. ||2||
758
:
1264
The True Guru is the Lover of the Naam, the Name of the Lord. Meeting Him, I dedicate my body and mind to Him.
758
:
1265
And if it is so pre-ordained, then I shall automatically drink in the Ambrosial Nectar. ||3||
758
:
1266
Praise the Guru while you are asleep, and call on the Guru while you are up.
758
:
1267
If only I could meet such a Gurmukh; I would wash His Feet. ||4||
758
:
1268
I long for such a Friend, to unite me with my Beloved.
758
:
1269
Meeting the True Guru, I have found the Lord. He has met me, easily and effortlessly. ||5||
Back to Top
|